17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਲਖੀਸਰਾਏ ਵਿਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 17 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ, "ਬਿਹਾਰ ਦੇ ਲਖੀਸਰਾਏ ਵਿਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿਚ ਮੇਰੀਆਂ ਸੰਵੇਦਨਾਵਾਂ ਦੁਖੀ...

ਅਜੀਤ ਡੈਸਕ 17-08-2026

ਨਵੀਂ ਦਿੱਲੀ, 17 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ, "ਬਿਹਾਰ ਦੇ ਲਖੀਸਰਾਏ ਵਿਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।"

ਪਿਛਲੀ ਖ਼ਬਰ ਵਿੱਕੀ ਮੈਨੀ ਬਣੇ ਮਮਦੋਟ ਨਗਰ ਪੰਚਾਇਤ ਦੇ ਪ੍ਰਧਾਨ ਅਗਲੀ ਖ਼ਬਰ ਝਾਰਖੰਡ : ਵਿਦਿਆਰਥੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ - ਮੰਤਰੀ ਦੀਪ...