17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਰਜਿੰਦਰ ਕੌਰ ਭੱਠਲ ਦਾ ਭਤੀਜਾ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 17 ਅਗਸਤ - ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੋਰ ਭੱਠਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਉਨ੍ਹਾਂ ਦਾ ਭਤੀਜਾ ਹੈਨਰੀ ਸਿੱਧੂ ਆਮ ਆਮ ਪਾਰਟੀ ਵਿਚ ਸ਼ਾਮਿਲ ਹੋ ਗਿਆ। ਚੰਡੀਗੜ੍ਹ ਬਿਖੇ 'ਆਪ' ਦੇ ਪੰਜਾਬ ਪ੍ਰਭਾਰੀ...

ਅਜੀਤ ਡੈਸਕ 17-08-2026

ਚੰਡੀਗੜ੍ਹ, 17 ਅਗਸਤ - ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੋਰ ਭੱਠਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਉਨ੍ਹਾਂ ਦਾ ਭਤੀਜਾ ਹੈਨਰੀ ਸਿੱਧੂ ਆਮ ਆਮ ਪਾਰਟੀ ਵਿਚ ਸ਼ਾਮਿਲ ਹੋ ਗਿਆ। ਚੰਡੀਗੜ੍ਹ ਬਿਖੇ 'ਆਪ' ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੈਨਰੀ ਸਿੱਧੂ ਨੂੰ 'ਆਪ' ਵਿਚ ਸ਼ਾਮਿਲ ਕਰਵਾਇਆ।

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਸੀਬੀਆਈ, ਈਡੀ ਨੂੰ ਰਾਹੁਲ ਗਾਂਧੀ ਵਿਰੁੱਧ ਇਲਾਹਾਬਾਦ ਹਾਈ ਕੋਰਟ ਚ ਕੋਈ ਰਿਪੋਰਟ ਦਾਇਰ ਨਾ ਕਰਨ ਲਈ ਕਿਹਾ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ’ਤੇ ਵਿਭਾਗ ਦਾ ਵੱਡਾ ਛਾਪਾ, ਪੋਕਲੇਨ ਮਸ਼ੀਨ ਤੇ ਟਿੱਪਰ ਜ਼ਬਤ