17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਦਿਆਲ ਸਿੰਘ ਸੋਢੀ ਵਲੋਂ ਐਸ.ਆਈ.ਆਰ. ਸੰਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਦੀ ਮੀਟਿੰਗ ਕੀਤੀ ਗਈ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ...

ਅਜੀਤ ਡੈਸਕ 17-08-2026

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਐਸ.ਆਈ.ਆਰ. ਸੰਬੰਧੀ ਮੀਟਿੰਗ ਕੀਤੀ। ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਵਿਚ ਹੋਈ।

ਇਸ ਮੌਕੇ ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ, ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਭਟੇਜਾ, ਵੱਖ-ਵੱਖ ਮੰਡਲਾਂ ਦੇ ਪ੍ਰਧਾਨ ਪੂਜਾ ਕੱਕੜ, ਹਰੀਸ਼ ਵਾਟਸ, ਰਜਿੰਦਰ ਕੁਮਾਰ, ਬਰੀਵਾਲਾ ਮੰਡਲ ਦੇ ਪ੍ਰਧਾਨ ਸੰਜੀਵ ਕੁਮਾਰ ਰਿੰਪੀ, ਮੋਹਰ ਸਿੰਘ ਥਾਂਦੇਵਾਲਾ, ਪੱਪੂ ਕਾਨਿਆਂਵਾਲੀ, ਬਾਜ਼ੀਗਰ ਸੈੱਲ ਦੇ ਆਗੂ ਪਾਲਾ ਸਿੰਘ ਖੱਪਿਆਂਵਾਲੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਡੱਗ ਡੋਗਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ ਅਗਲੀ ਖ਼ਬਰ ਅਟਾਰੀ ਸਰਹੱਦ ਦੇ ਨਜ਼ਦੀਕ ਤੋਂ ਪਾਕਿਸਤਾਨ ਤੋਂ ਆਏ 6 ਪਿਸਟਲ, 10 ਮੈਗਜ਼ੀਨ ਸਮੇਤ ਦੋ ਕਾਬੂ