18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੰਜਾਬ ਸਰਕਾਰ ਨੇ 4 ਸਾਲਾਂ 'ਚ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ - ਮੰਤਰੀ ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 18 ਅਗਸਤ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਈ ਹੈ। ਪੰਜਾਬ ਸਰਕਾਰ ਨੇ 4 ਸਾਲਾਂ 'ਚ ਸਰਕਾਰ ਸਕੂਲਾਂ ਦੀ...

ਅਜੀਤ ਡੈਸਕ 18-08-2026

ਚੰਡੀਗੜ੍ਹ, 18 ਅਗਸਤ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਈ ਹੈ। ਪੰਜਾਬ ਸਰਕਾਰ ਨੇ 4 ਸਾਲਾਂ 'ਚ ਸਰਕਾਰ ਸਕੂਲਾਂ ਦੀ ਨੁਹਾਰ ਬਦਲੀ ਹੈ। ਸਰਕਾਰ ਨੇ 9 ਹਜ਼ਾਰ ਨਵੇਂ ਕਲਾਸਰੂਮ, 13920 ਟਾਇਲਟ ਅਤੇ 5 ਹਜ਼ਾਰ ਤੋਂ ਵੱਧ ਕੰਪਿਊਟਰ ਲੈਬ ਬਣਾਏ ਹਨ। 99 ਫ਼ੀਸਦੀ ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਦੀ ਸੁਵਿਧਾ ਉਪਲਬਧ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਤੋਂ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਸਰਕਾਰੀ ਸਕੂਲਾਂ ਦੇ ਹਜ਼ਾਰਾਂ ਕਲਾਸਰੂਮਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ।

ਪਿਛਲੀ ਖ਼ਬਰ ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ, ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਵੇਖੋ ਫਟਾਫਟ ਖ਼ਬਰਾਂ ਅਗਲੀ ਖ਼ਬਰ ਅਗਾਮੀ ਪੰਜਾਬ ਚੋਣਾਂ ਲਈ BJP ਨੇ ਕੱਸੀ ਕਮਰ