19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜੇ.ਪੀ. ਨੱਡਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਦਿੱਲੀ, 19 ਅਗਸਤ - ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਢਾ, ਜਿਨ੍ਹਾਂ ਦੀ 17 ਅਗਸਤ ਨੂੰ ਐਂਜੀਓਪਲਾਸਟੀ ਹੋਈ ਸੀ, ਨੂੰ ਏਮਜ਼ ਦਿੱਲੀ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਅਜੀਤ ਡੈਸਕ 19-08-2026

ਦਿੱਲੀ, 19 ਅਗਸਤ - ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਢਾ, ਜਿਨ੍ਹਾਂ ਦੀ 17 ਅਗਸਤ ਨੂੰ ਐਂਜੀਓਪਲਾਸਟੀ ਹੋਈ ਸੀ, ਨੂੰ ਏਮਜ਼ ਦਿੱਲੀ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਪਿਛਲੀ ਖ਼ਬਰ ਟਰੱਕ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ 5 ਸਤੰਬਰ ਤੋਂ ਸ਼ੁਰੂ ਹੋਣਗੀਆਂ ‘ਖ਼ੇਡਾਂ ਵਤਨ ਪੰਜਾਬ ਦੀਆਂ’- ਮੁੱਖ ਮੰਤਰੀ ਮਾਨ