ਲੌਂਗੋਵਾਲ, (ਸੰਗਰੂਰ), 19 ਅਗਸਤ (ਵਿਨੋਦ, ਖੰਨਾ) - ਜ਼ਿਲ੍ਹਾ ਸੰਗਰੂਰ ਦੇ ਪ੍ਰਸਾਸ਼ਨ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੌਕੇ ਭਲਕੇ 20 ਅਗਸਤ (ਵੀਰਵਾਰ) ਨੂੰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਮੇਤ ਸਮੂਹ ਵਿੱਦਿਅਕ ਅਦਾਰਿਆਂ ਸਰਕਾਰੀ/ਗੈਰ ਸਰਕਾਰੀ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ਉਨ੍ਹਾਂ 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਤਾਜ਼ਾ ਖ਼ਬਰਾਂ
Free
ਸੰਗਰੂਰ ਜ਼ਿਲ੍ਹਾ ਪ੍ਰਸਾਸ਼ਨ ਵਲੋਂ 20 ਅਗਸਤ ਨੂੰ ਲੋਕਲ ਛੁੱਟੀ ਦਾ ਐਲਾਨ
ਲੌਂਗੋਵਾਲ, (ਸੰਗਰੂਰ), 19 ਅਗਸਤ (ਵਿਨੋਦ, ਖੰਨਾ) - ਜ਼ਿਲ੍ਹਾ ਸੰਗਰੂਰ ਦੇ ਪ੍ਰਸਾਸ਼ਨ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੌਕੇ ਭਲਕੇ 20 ਅਗਸਤ (ਵੀਰਵਾਰ) ਨੂੰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਮੇਤ ਸਮੂਹ ਵਿੱਦਿਅਕ ਅਦਾਰਿਆਂ ਸਰਕਾਰੀ/ਗੈਰ ਸਰਕਾਰੀ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਅਜੀਤ ਡੈਸਕ
19-08-2026