ਸੁਲਤਾਨਪੁਰ ਲੋਧੀ (ਕਪੂਰਥਲਾ), 17 ਅਗਸਤ (ਥਿੰਦ)- ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਦੀ ਖੁਸ਼ੀ ਵਿਚ ਅਜੀਤ ਉਪ ਦਫ਼ਤਰ ਕਪੂਰਥਲਾ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ।
ਇਸ ਮੌਕੇ ਸੀਨੀਅਰ ਪੱਤਰਕਾਰਾਂ ਸਮੇਤ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ ਵੀ ਉਚੇਚੇ ਤੌਰ ਤੇ ਪਹੁੰਚੇ।