ਪਾਇਲ (ਖੰਨਾ), 21 ਅਗਸਤ ਰਾਜਿੰਦਰ ਸਿੰਘ, ਨਿਜ਼ਾਮਪੁਰ)- ਕੌਮੀ ਇਨਸਾਫ਼ ਮੋਰਚੇ ਵਲੋਂ ਅੱਜ 21 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਪੰਜਾਬ ਬੰਦ ਦੀ ਕਾਲ ਦੌਰਾਨ ਪਾਇਲ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਤੇ ਐਸ.ਐਚ.ਓ ਹਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਪਾਇਲ ਦੇ ਮੁੱਖ ਚੌਂਕ ਵਿਚ ਪੂਰੀ ਮੁਸਤੈਦੀ ਨਾਲ ਡਿਊਟੀ ਦੇ ਰਹੇ ਹਨ ਅਤੇ ਆਉਣ ਜਾਣ ਵਾਲੇ ਲੋਕਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਪੂਰੀ ਬਾਜ਼ ਅੱਖ ਰੱਖੀ ਜਾ ਰਹੀ ਹੈ।।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੀ ਕਾਲ ਦੌਰਾਨ ਮੁਸਤੈਦੀ 'ਚ ਪਾਇਲ ਪੁਲਿਸ ਪ੍ਰਸ਼ਾਸਨ
ਪਾਇਲ (ਖੰਨਾ), 21 ਅਗਸਤ ਰਾਜਿੰਦਰ ਸਿੰਘ, ਨਿਜ਼ਾਮਪੁਰ)- ਕੌਮੀ ਇਨਸਾਫ਼ ਮੋਰਚੇ ਵਲੋਂ ਅੱਜ 21 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਪੰਜਾਬ ਬੰਦ ਦੀ ਕਾਲ ਦੌਰਾਨ ਪਾਇਲ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਤੇ ਐਸ.ਐਚ.ਓ ਹਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਪਾਇਲ ਦੇ ਮੁੱਖ ਚੌਂਕ ਵਿਚ ਪੂਰੀ ਮੁਸਤੈਦੀ ਨਾਲ ਡਿਊਟੀ ਦੇ ਰਹੇ ਹਨ ਅਤੇ ਆਉਣ ਜਾਣ ਵਾਲੇ ਲੋਕਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਪੂਰੀ ਬਾਜ਼ ਅੱਖ ਰੱਖੀ ਜਾ ਰਹੀ ਹੈ।।
ਅਜੀਤ ਡੈਸਕ
21-08-2026