21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਭਰਵਾਂ ਸਮਰਥਨ

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ ਮੋਰਚੇ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਭਰਵਾਂ ਸਮਰਥਣ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਸਮੇਤ ਹੋਰ ਬਾਜ਼ਾਰਾਂ....

ਅਜੀਤ ਡੈਸਕ 21-08-2026

ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ ਮੋਰਚੇ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਭਰਵਾਂ ਸਮਰਥਣ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਸਮੇਤ ਹੋਰ ਬਾਜ਼ਾਰਾਂ ਦੇ ਵਪਾਰਕ ਅਦਾਰੇ ਤਕਰੀਬਨ ਬੰਦ ਹਨ। ਵੱਖ-ਵੱਖ ਜਥੇਬੰਦੀਆਂ ਵਲੋਂ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਜਾ ਰਿਹਾ।

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਮੁਕੰਮਲ ਬੰਦ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਬੁੰਗਾ ਮਸਤੂਆਣਾ ਸਾਹਿਬ ਵਿਖੇ ਕੀਤੀ ਗਈ ਅਰਦਾਸ