21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦ ਦਾ ਭਰਵਾਂ ਸਮਰਥਨ

ਮੌੜ ਮੰਡੀ, 21 ਅਗਸਤ (ਗੁਰਜੀਤ ਸਿੰਘ ਕਮਾਲੂ ) ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਮੌੜ ਮੰਡੀ ਵਿਚ ਭਰਵਾਂ ਸਮਰਥਣ ਮਿਲਿਆ ਹੈ। ਅੱਜ ਸਵੇਰ ਤੋਂ ਹੀ ਸਾਰੇ ਬਜ਼ਾਰ ਬੰਦ ਹਨ। ਇਹ ਬੰਦ ਸਵੇਰ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਰਹੇਗਾ

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਪੰਜਾਬ ਬੰਦ ਨੂੰ ਸਮੁੰਦੜਾ ਵਿਖੇ ਭਰਵਾਂ ਹੁੰਗਾਰਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਗੁਰੂ ਹਰ ਸਹਾਏ ਵਿੱਚ ਪੂਰਨ ਅਸਰ, ਬਾਜ਼ਾਰ ਰਹੇ ਬੰਦ