21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦ ਦੇ ਸੱਦੇ ’ਤੇ ਕਸਬਾ ਓਠੀਆਂ ਪੂਰਨ ਤੌਰ ’ਤੇ ਬੰਦ

ਓਠੀਆ, (ਅੰਮ੍ਰਿਤਸਰ),21 ਅਗਸਤ (ਗੁਰਵਿੰਦਰ ਸਿੰਘ ਛੀਨਾ)- ਬੰਦੀ ਸਿੰਘਾਂ ਦੀ ਰਿਹਾਈ ਵੱਖ ਵੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੀ ਕਸਬਾ ਓਠੀਆਂ, ਭਿੰਡੀ ਸਦਾਂ ਦੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ। ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ ਨੇ ਦੁਕਾਨਦਾਰਾਂ ਵਲੋਂ ਪੰਜਾਬ ਬੰਦ ਦੇ ਸੱਦੇ ’ਤੇ ਬਾਜ਼ਾਰ ਦੀਆਂ ਦੁਕਾਨਾਂ ਬੰਦ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਮਾਧੋਪੁਰ ’ਚ ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਦਾ ਕੋਈ ਅਸਰ ਨਹੀਂ, ਆਵਾਜਾਈ ਅਤੇ ਬਾਜ਼ਾਰ ਪੂਰੀ ਤਰ੍ਹਾਂ ਆਮ... ਅਗਲੀ ਖ਼ਬਰ ਪੰਜਾਬ ਬੰਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕੀਤੀ ਸੜਕ ਜਾਮ