21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਸਬਾ ਰੂੜੇਕੇ ਕਲਾਂ ਵਿਖੇ ਕੌਮੀ ਇਨਸਾਫ ਮੋਰਚੇ ਵੱਲੋ ਬੰਦ ਨੂੰ ਭਰਵਾ ਸਮਰੱਥਨ

ਬਰਨਾਲਾ/ਰੂੜੇਕੇ ਕਲਾਂ 21 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵਲੋਂ ਬੰਦ ਦੇ ਦਿੱਤ ਸੱਦੇ ਨੂੰ ਕਸਬਾ ਰੂੜੇਕੇ ਕਲਾਂ ਅਤੇ ਆਸ ਪਾਸ ਦੇ ਪਿੰਡਾਂ ਵਿਚ ਭਰਵਾ ਸਮਰੱਥਨ ਮਿਲਿਆ ਹੈ। ਬਰਨਾਲਾ ਮਾਨਸਾ ਮੁੱਖ ਮਾਰਗ ’ਤੇ ਸਥਿੱਤ ਬੱਸ ਸਟੈਂਡ ਰੂੜੇਕੇ ਕਲਾਂ, ਪੱਖੋ ਕਲਾਂ, ....

ਅਜੀਤ ਡੈਸਕ 21-08-2026
ਬਰਨਾਲਾ/ਰੂੜੇਕੇ ਕਲਾਂ 21 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵਲੋਂ ਬੰਦ ਦੇ ਦਿੱਤ ਸੱਦੇ ਨੂੰ ਕਸਬਾ ਰੂੜੇਕੇ ਕਲਾਂ ਅਤੇ ਆਸ ਪਾਸ ਦੇ ਪਿੰਡਾਂ ਵਿਚ ਭਰਵਾ ਸਮਰੱਥਨ ਮਿਲਿਆ ਹੈ। ਬਰਨਾਲਾ ਮਾਨਸਾ ਮੁੱਖ ਮਾਰਗ ’ਤੇ ਸਥਿੱਤ ਬੱਸ ਸਟੈਂਡ ਰੂੜੇਕੇ ਕਲਾਂ, ਪੱਖੋ ਕਲਾਂ, ਧੌਲਾ ਦੇ ਦੁਕਾਨਦਾਰਾਂ ਵੱਲੋਂ ਬਾਜ਼ਾਰ ਮੁਕੰਮਲ ਬੰਦ ਕਰਕੇ ਸਮਰੱਥਨ ਕੀਤਾ ਗਿਆ ਹੈ।
ਪਿਛਲੀ ਖ਼ਬਰ ਜੈਤੋ ਨਿਵਾਸੀਆਂ ਨੇ ਬੰਦ ਨੂੰ ਦਿੱਤਾ ਵੱਡਾ ਹੁੰਗਾਰਾ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ