21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਲਗਾਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਦੇ ਸੱਦੇ ’ਤੇ ਪਿੰਡ ਗੁਰੂ ਕੀ ਢਾਬ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਕਰਕੇ ਸਰਕਾਰ ਵਿਰੁੱਧ ...

ਅਜੀਤ ਡੈਸਕ 21-08-2026

ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਦੇ ਸੱਦੇ ’ਤੇ ਪਿੰਡ ਗੁਰੂ ਕੀ ਢਾਬ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ| ਜਥੇਬੰਦੀ ਦੇ ਆਗੂ ਗੋਰਾ ਸਿੰਘ ਮੱਤਾ ਨੇ ਦੱਸਿਆ ਕਿ ਇਹ ਧਰਨਾ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਗਿਆ| ਉਨ•ਾਂ ਕਿਹਾ ਕਿ ਇਹ ਸੰਘਰਸ਼ ਉਨ•ਾਂ ਚਿਰ ਜਾਰੀ ਰਹੇਗਾ ਜਦ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ| ਇਥੇ ਦੱਸਣਾ ਜਰੂਰੀ ਹੈ ਕਿ ਧਰਨੇ ਦੇ ਕਾਰਨ ਰਾਹਗਿਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ| 

ਪਿਛਲੀ ਖ਼ਬਰ ਬੰਦੀ ਸਿੱਖਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਇਤਿਹਾਸਕ ਪਿੰਡ ਸੁਲਤਾਨਵਿੰਡ ਅਤੇ ਭਾਈ ਗੁਰਦਾਸ ਜੀ ਨਗਰ ’ਚ ਦੇਖਣ ਨੂੰ... ਅਗਲੀ ਖ਼ਬਰ ਸੰਘੋਲ 'ਚ ਕੌਮੀ ਇਨਸਾਫ ਮੋਰਚੇ ਦੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ