21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ ਪਾਕਿਸਤਾਨ ਤੋਂ ਆਈ 11 ਕਿਲੋ ਹੈਰੋਇਨ ਫੜੀ

ਅਟਾਰੀ ਸਰਹੱਦ (ਅੰਮ੍ਰਿਤਸਰ), 21 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪਾਕਿਸਤਾਨ ਤੋਂ ਡਰੋਨ ਰਾਹੀਂ ਅਟਾਰੀ...

ਅਜੀਤ ਡੈਸਕ 21-08-2026

ਅਟਾਰੀ ਸਰਹੱਦ (ਅੰਮ੍ਰਿਤਸਰ), 21 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪਾਕਿਸਤਾਨ ਤੋਂ ਡਰੋਨ ਰਾਹੀਂ ਅਟਾਰੀ ਸਰਹੱਦ ਦੇ ਨਜ਼ਦੀਕ ਪਿੰਡ ਵਿਚ ਆਈ 11 ਕਿਲੋ ਹੈਰੋਇਨ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਵਲੋਂ ਫੜ ਕੇ ਇਕ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ।

ਫੜੀ ਗਈ 11 ਕਿਲੋ ਹੈਰੋਇਨ ਦੀ ਅੰਤਰਰਾਸ਼ਟਰੀ ਪੱਧਰ ਤੇ ਕੀਮਤ 55 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

ਪਿਛਲੀ ਖ਼ਬਰ ਲਹਿਰਾ ਥਰਮਲ ਦੇ 1800 ਕਰੀਬ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ 23 ਅਗਸਤ ਮਗਰੋਂ ਤਿੱਖੇ ਸਘੰਰਸ਼ ਦਾ ਐਲਾਨ ਅਗਲੀ ਖ਼ਬਰ ਡੇਰਾਬੱਸੀ ਵਿਚ ਟੈਲੀਕਾਮ ਟਾਵਰ ਤੋਂ ਲੱਖਾਂ ਰੁਪਏ ਦਾ ਸਮਾਨ ਚੋਰੀ