ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਮੁੱਖ ਦਫ਼ਤਰ ਵਿਖੇ ਸ਼ੁਰੂ ਹੋ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਵੱਖ-ਵੱਖ ਅਦਾਰਿਆਂ ਦੇ ਰੂਟੀਨ ਕੰਮ ਕਾਜ ਤੋਂ ਇਲਾਵਾ ਭਖਦੇ ਪੰਥਕ ਮਾਮਲਿਆਂ ਤੇ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਸ਼ਾਮਿਲ ਹਨ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਮੁੱਖ ਦਫ਼ਤਰ ਵਿਖੇ ਸ਼ੁਰੂ ਹੋ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ...
ਅਜੀਤ ਡੈਸਕ
22-08-2026