22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡੀ.ਸੀ. ਅੰਮ੍ਰਿਤਸਰ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਹੋਏ ਨਤਮਸਤਕ

ਜੈਂਤੀਪੁਰ (ਅੰਮ੍ਰਿਤਸਰ), 22 ਅਗਸਤ (ਭੁਪਿੰਦਰ ਸਿੰਘ ਗਿੱਲ, ਦਲਵਿੰਦਰ ਸਿੰਘ ਰੰਧਾਵਾ) - ਧੰਨ ਧੰਨ ਬ੍ਰਹਮ ਗਿਆਨੀ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਜੀ ਦੇ ਜਨਮ ਅਸਥਾਨ ਵਿਖੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਸੀ. ਦਲਵਿੰਦਰਜੀਤ ਸਿੰਘ ਵਲੋਂ ਸਰਬੱਤ...

ਅਜੀਤ ਡੈਸਕ 22-08-2026

ਜੈਂਤੀਪੁਰ (ਅੰਮ੍ਰਿਤਸਰ), 22 ਅਗਸਤ (ਭੁਪਿੰਦਰ ਸਿੰਘ ਗਿੱਲ, ਦਲਵਿੰਦਰ ਸਿੰਘ ਰੰਧਾਵਾ) - ਧੰਨ ਧੰਨ ਬ੍ਰਹਮ ਗਿਆਨੀ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਜੀ ਦੇ ਜਨਮ ਅਸਥਾਨ ਵਿਖੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਸੀ.  ਦਲਵਿੰਦਰਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਗਈਙ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਰੂਪ ਸਿੰਘ ਮਜੀਠਾ ਨੇ ਮਾਨਯੋਗ ਡੀ.ਸੀ. ਸਾਹਿਬ ਨੂੰ ਜੀ ਆਇਆ ਕਿਹਾ ਤੇ ਗੁਰੂ ਘਰ ਦੀ ਬਖਸ਼ਿਸ਼ iਸਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਾਜਬੀਰ ਸਿੰਘ ਮਜੀਠਾ, ਚਾਚਾ ਸੁਭਾਸ ਸਿੰਘ ਚਵਿੰਡਾ ਦੇਵੀ ਵੀ ਨਾਲ ਮੌਜੂਦ ਸਨ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਰਾਜਾ ਵੜਿੰਗ ਨੇ ਮੁਹੰਮਦ ਮੁਸਤਫਾ ਨੂੰ ਭੇਜਿਆ ਕਾਨੂੰਨੀ ਨੋਟਿਸ