22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਬਜ਼ੀ ਮੰਡੀ 'ਚ ਕਾਰ ਸਵਾਰ ਨੌਜਵਾਨਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ) - ਅੱਜ ਬਾਅਦ ਦੁਪਹਿਰ ਜ਼ਿਲ੍ਹੇ ਦੀ ਮੁੱਖ ਸਬਜ਼ੀ ਮੰਡੀ ਹੁਸ਼ਿਆਰਪੁਰ 'ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਕਾਰ 'ਚ ਆਏ ਕੁਝ ਨੌਜਵਾਨਾਂ...

ਅਜੀਤ ਡੈਸਕ 22-08-2026

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ) - ਅੱਜ ਬਾਅਦ ਦੁਪਹਿਰ ਜ਼ਿਲ੍ਹੇ ਦੀ ਮੁੱਖ ਸਬਜ਼ੀ ਮੰਡੀ ਹੁਸ਼ਿਆਰਪੁਰ 'ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਕਾਰ 'ਚ ਆਏ ਕੁਝ ਨੌਜਵਾਨਾਂ ਨੇ ਉੱਥੇ ਪਹਿਲਾਂ ਤੋਂ ਹੀ ਮੌਜੂਦ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ।

ਪਿਛਲੀ ਖ਼ਬਰ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਦਾ ਅਮਰੀਕਾ ਦੌਰਾ ਰੱਦ ਕਰਨਾ ਬੇਇਨਸਾਫ਼ੀ - ਖੜਗੇ ਅਗਲੀ ਖ਼ਬਰ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ