23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਰਤ-ਸ੍ਰੀਲੰਕਾ ਦੂਜਾ ਟੈਸਟ - ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਕੋਲੰਬੋ (ਸ੍ਰੀਲੰਕਾ), 23 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਤੇ ਆਖਰੀ ਟੈਸਟ ਮੈਚ ਕੋਲੰਬੋ ਵਿਖੇ ਸ਼ੁਰੂ ਹੋਇਆ । ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ...

ਅਜੀਤ ਡੈਸਕ 23-08-2026

ਕੋਲੰਬੋ (ਸ੍ਰੀਲੰਕਾ), 23 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਤੇ ਆਖਰੀ ਟੈਸਟ ਮੈਚ  ਕੋਲੰਬੋ ਵਿਖੇ ਸ਼ੁਰੂ ਹੋਇਆ । ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। 2 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਇਹ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਇਹ ਮੈਚ ਜਿੱਤ ਕੇ ਸ੍ਰੀਲੰਕਾ ਦਾ ਸੁਪੜਾ ਸਾਫ਼ ਕਰਨ 'ਤੇ ਹੋਣਗੀਆਂ। ਓਧਰ ਸ੍ਰੀਲੰਕਾ ਦੀ ਟੀਮ ਵੀ ਇਹ ਮੈਚ ਜਿੱਤ ਕੇ ਲੜੀ ਬਰਾਬਰੀ 'ਤੇ ਸਮਾਪਤ ਕਰਨ ਦੀ ਕੋਸ਼ਿਸ਼ ਕਰੇਗੀ।

ਪਿਛਲੀ ਖ਼ਬਰ ਔਰਤ ਨੂੰ ਪਤੀ ਅਤੇ ਸੱਸ ਨੇ ਪਿਲਾਇਆ ਨਸ਼ੀਲਾ ਪਦਾਰਥ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦੂਜੇ ਪੜਾਅ ਤਹਿਤ ਮੀਰੀ ਪੀਰੀ ਖ਼ਾਲਸਾ ਮਾਰਚ ਹੋਇਆ ਆਰੰਭ