ਨਵੀਂ ਦਿੱਲੀ, 23 ਅਗਸਤ - ਦਿੱਲੀ ਦੇ ਸ਼ਾਹ ਆਡੀਟੋਰੀਅਮ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਵੀਡੀਓ ਝੂਠੇ ਅਤੇ ਗੁੰਮਰਾਹਕੁੰਨ ਹਨ ਜਿਨ੍ਹਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਯੂਜੀਸੀ ਇਕੁਇਟੀ ਰੈਗੂਲੇਸ਼ਨਜ਼ (2026) ਅਤੇ ਸ਼ਾਹ ਆਡੀਟੋਰੀਅਮ ਵਿਖੇ ਰਿਜ਼ਰਵੇਸ਼ਨ ਪ੍ਰਣਾਲੀ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ।ਦਿੱਲੀ ਪੁਲਿਸ ਨੇ ਅੱਗੇ ਸਪੱਸ਼ਟ ਕੀਤਾ ਕਿ ਬੀਐਨਐਸਐਸ ਦੀ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਪਹਿਲਾਂ ਹੀ ਲਾਗੂ ਹਨ। ਇਸ ਅਨੁਸਾਰ, ਵਿਰੋਧ ਮਾਰਚ, ਜਲੂਸ, ਪ੍ਰਦਰਸ਼ਨ ਅਤੇ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਸਖ਼ਤੀ ਨਾਲ ਪਾਬੰਦੀ ਹੈ।
ਤਾਜ਼ਾ ਖ਼ਬਰਾਂ
Free
ਝੂਠੇ ਅਤੇ ਗੁੰਮਰਾਹਕੁੰਨ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਦੇ ਸ਼ਾਹ ਆਡੀਟੋਰੀਅਮ ਦੇ ਬਾਹਰ ਵਧਾਈ ਸੁਰੱਖਿਆ
ਨਵੀਂ ਦਿੱਲੀ, 23 ਅਗਸਤ - ਦਿੱਲੀ ਦੇ ਸ਼ਾਹ ਆਡੀਟੋਰੀਅਮ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਵੀਡੀਓ ਝੂਠੇ ਅਤੇ ਗੁੰਮਰਾਹਕੁੰਨ ਹਨ ਜਿਨ੍ਹਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਯੂਜੀਸੀ...
ਅਜੀਤ ਡੈਸਕ
23-08-2026