ਤਪਾ ਮੰਡੀ (ਬਰਨਾਲਾ), 23 ਅਗਸਤ( ਵਿਜੇ ਸ਼ਰਮਾ) - ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਲਿਸਟ ਜਾਰੀ ਕਰਦਿਆਂ ਤਰਸੇਮ ਸਿੰਘ ਕਾਹਨੇਕੇ ਨੂੰ ਮੁੜ ਤੋਂ ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ । ਇਸ ਨਿਯੁਕਤੀ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲਂੰਟਰੀਆਂ ਵਲੋਂ ਚੇਅਰਮੈਨ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
ਤਾਜ਼ਾ ਖ਼ਬਰਾਂ
Free
ਤਰਸੇਮ ਸਿੰਘ ਕਾਹਨੇਕੇ ਨੂੰ ਮੁੜ ਤੋਂ ਨਿਯੁਕਤ ਕੀਤਾ ਗਿਆ ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ
ਤਪਾ ਮੰਡੀ (ਬਰਨਾਲਾ), 23 ਅਗਸਤ( ਵਿਜੇ ਸ਼ਰਮਾ) - ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਲਿਸਟ ਜਾਰੀ ਕਰਦਿਆਂ ਤਰਸੇਮ ਸਿੰਘ ਕਾਹਨੇਕੇ ਨੂੰ ਮੁੜ ਤੋਂ ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ । ਇਸ ਨਿਯੁਕਤੀ 'ਤੇ ਆਮ...
ਅਜੀਤ ਡੈਸਕ
23-08-2026