24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਯੂ.ਪੀ. - ਈ.ਡੀ. ਵਲੋਂ ਮੁਜ਼ੱਫਰਨਗਰ, ਗਾਜ਼ੀਆਬਾਦ ਅਤੇ ਫ਼ਰੀਦਾਬਾਦ ਵਿਚ 9 ਥਾਵਾਂ 'ਤੇ ਛਾਪੇਮਾਰੀ

ਮੁਜ਼ੱਫਰਨਗਰ (ਯੂ.ਪੀ.), 24 ਅਗਸਤ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਅਲੀ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੀ ਧੋਖਾਧੜੀ ਅਤੇ ਉਸ ਨੂੰ ਅੱਗੇ ਪਾਸ ਕਰਨ ਦੇ ਮਾਮਲੇ ਵਿਚ, ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ), 2002 ਦੇ ਉਪਬੰਧਾਂ...

ਅਜੀਤ ਡੈਸਕ 24-08-2026

ਮੁਜ਼ੱਫਰਨਗਰ (ਯੂ.ਪੀ.), 24 ਅਗਸਤ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਅਲੀ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੀ ਧੋਖਾਧੜੀ ਅਤੇ ਉਸ ਨੂੰ ਅੱਗੇ ਪਾਸ ਕਰਨ ਦੇ ਮਾਮਲੇ ਵਿਚ, ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ), 2002 ਦੇ ਉਪਬੰਧਾਂ ਦੇ ਤਹਿਤ ਮੁਜ਼ੱਫਰਨਗਰ, ਗਾਜ਼ੀਆਬਾਦ ਅਤੇ ਫ਼ਰੀਦਾਬਾਦ ਵਿਚ ਨੌਂ ਥਾਵਾਂ 'ਤੇ ਛਾਪੇਮਾਰੀ ਕੀਤੀ । ਅਧਿਕਾਰੀ
ਅਧਿਕਾਰੀ ਨੇ ਦੱਸਿਆ ਕਿ ਈਡੀ ਦੇ ਲਖਨਊ ਜ਼ੋਨਲ ਦਫਤਰ ਨੇ ਤੜਕੇ ਜੰਬੁਦਵਿਪ ਐਕਸਪੋਰਟਸ ਐਂਡ ਇੰਪੋਰਟਸ ਲਿਮਟਿਡ ਨਾਲ ਜੁੜੇ ਇਕ ਮਾਮਲੇ ਦੇ ਸੰਬੰਧ ਵਿਚ ਛਾਪੇਮਾਰੀ ਕੀਤੀ। ਦੋਸ਼ ਹੈ ਕਿ ਸੰਸਥਾ ਕਥਿਤ ਤੌਰ 'ਤੇ ਮਾਲ ਦੀ ਅਸਲ ਆਵਾਜਾਈ ਤੋਂ ਬਿਨਾਂ ਜਾਅਲੀ ਇਨਵੌਇਸਾਂ ਅਤੇ ਈ-ਵੇਅ ਬਿੱਲਾਂ ਰਾਹੀਂ ਜਾਅਲੀ ਆਈਟੀਸੀ ਤਿਆਰ ਕਰਨ ਅਤੇ ਪਾਸ ਕਰਨ ਵਿਚ ਸ਼ਾਮਿਲ ਹੈ।

ਪਿਛਲੀ ਖ਼ਬਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਦੀ ਗੈਰਹਾਜ਼ਰੀ 'ਤੇ ਚਰਨਜੀਤ ਸਿੰਘ ਚੰਨੀ ਨੇ ਉਠਾਏ ਸਵਾਲ ਅਗਲੀ ਖ਼ਬਰ ਬਠਿੰਡਾ ਵਿਚ ਬੱਸ ਕੰਡਕਟਰ ਦਾ ਕਤਲ