24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਇਆ ਧਰਨਾ

ਜੈਤੀਪੁਰ (ਅੰਮ੍ਰਿਤਸਰ), 23 ਅਗਸਤ (ਭੁਪਿੰਦਰ ਸਿੰਘ ਗਿੱਲ) - ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਖੁੰਮਣ ਵਿਖੇ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ ਲਗਾਇਆ ਗਿਆ। ਵੱਖ ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ...

ਅਜੀਤ ਡੈਸਕ 24-08-2026

ਜੈਤੀਪੁਰ (ਅੰਮ੍ਰਿਤਸਰ), 23 ਅਗਸਤ (ਭੁਪਿੰਦਰ ਸਿੰਘ ਗਿੱਲ) - ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਖੁੰਮਣ ਵਿਖੇ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ ਲਗਾਇਆ ਗਿਆ। ਵੱਖ ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢੀ। ਇਸ ਮੌਕੇ ਐਸ.ਐਚ.ਓ. ਸਤਨਾਮ ਸਿੰਘ ਕੱਥੂਨੰਗਲ ਨੇ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਦੁਖੜਾ ਸੁਣ ਕੇ ਉਚ ਅਧਿਕਾਰੀਆਂ ਨਾਲ ਫ਼ੋਨ 'ਤੇ ਗੱਲ ਕਰਵਾਈ।

ਪਿਛਲੀ ਖ਼ਬਰ ਗੁਰਜੀਤ ਸਿੰਘ ਤੂਤ ਦੀ ਯਾਦ ਵਿਚ ਪਿੰਡ ਤੂਤ ਵਿਖੇ ਬਣਾਇਆ ਜਾਵੇਗਾ ਇਕ ਸ਼ਾਨਦਾਰ ਖੇਡ ਸਟੇਡੀਅਮ - ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਡਾ. ਰਜਿੰਦਰ ਕੁਮਾਰ ਬਾਂਸਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਸੰਭਾਲਿਆ