ਹੰਡਿਆਇਆ, (ਬਰਨਾਲਾ), 27 ਅਗਸਤ (ਗੁਰਜੀਤ ਸਿੰਘ ਖੁੱਡੀ) - ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਮੁਲਾਜ਼ਮਾਂ ਨੇ ਇਲਾਕੇ ਦੇ ਸਰਕਾਰੀ ਸਕੂਲਾਂ ਦੇ ਸਮੂਹ ਸਟਾਫ਼ ਨੇ ਸੂਬਾ ਪੱਧਰੀ ਹੜਤਾਲ ਵਿਚ ਹਿੱਸਾ ਲਿਆ l ਇਲਾਕੇ ਦੇ ਪਿੰਡਾਂ ਵਿਚ ਸਰਕਾਰੀ ਸਕੂਲ ਬੰਦ ਰਹੇ। ਸਾਰੇ ਸਟਾਫ਼ ਨੇ ਬਰਨਾਲਾ ਵਿਖੇ ਪੁੱਜ ਕੇ ਜ਼ਿਲ੍ਹਾ ਪੱਧਰੀ ਹੜਤਾਲ ਵਿਚ ਸ਼ਮੂਲੀਅਤ ਕੀਤੀ ।
ਤਾਜ਼ਾ ਖ਼ਬਰਾਂ
Free
ਨਗਰ ਪੰਚਾਇਤ ਹੰਡਿਆਇਆ ਨੇ ਸੂਬਾ ਪੱਧਰੀ ਹੜ੍ਹਤਾਲ ’ਚ ਲਿਆ ਹਿੱਸਾ
ਹੰਡਿਆਇਆ, (ਬਰਨਾਲਾ), 27 ਅਗਸਤ (ਗੁਰਜੀਤ ਸਿੰਘ ਖੁੱਡੀ) - ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਮੁਲਾਜ਼ਮਾਂ ਨੇ ਇਲਾਕੇ ਦੇ ਸਰਕਾਰੀ ਸਕੂਲਾਂ ਦੇ ਸਮੂਹ ਸਟਾਫ਼ ਨੇ ਸੂਬਾ ਪੱਧਰੀ ਹੜਤਾਲ ਵਿਚ ਹਿੱਸਾ ਲਿਆ l
ਅਜੀਤ ਡੈਸਕ
27-08-2026