ਚੰਡੀਗੜ੍ਹ, 27 ਅਗਸਤ - ਹੜ੍ਹਤਾਲ 'ਤੇ ਗਏ ਸਰਕਾਰੀ ਮੁਲਾਜ਼ਮਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਗੈਰ ਹਾਜ਼ਰ ਰਹੇ ਕਰਮਚਾਰੀਆਂ ਉੱਪਰ ਕਾਰਵਾਈ ਕਰਨ ਜਾ ਰਹੀ ਹੈ। ਸਰਕਾਰ ਨੇ ਗ਼ੈਰ ਹਾਜ਼ਰ ਕਰਮਚਾਰੀਆਂ ਦੀ ਸੂਚੀ ਮੰਗੀ ਹੈ ਤੇ ਅਧਿਕਾਰੀਆਂ ਨੂੰ ਸੂਚੀ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਧਿਕਾਰੀਆਂ ਨੂੰ ਅੱਜ ਹੀ ਸੂਚੀ ਸੌਂਪਣੀ ਹੋਵੇਗੀ।
ਤਾਜ਼ਾ ਖ਼ਬਰਾਂ
Free
ਹੜਤਾਲ 'ਤੇ ਗਏ ਸਰਕਾਰ ਕਰਮਚਾਰੀਆਂ ਉੱਪਰ ਸਖ਼ਤ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ
ਚੰਡੀਗੜ੍ਹ, 27 ਅਗਸਤ - ਹੜ੍ਹਤਾਲ 'ਤੇ ਗਏ ਸਰਕਾਰੀ ਮੁਲਾਜ਼ਮਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਗੈਰ ਹਾਜ਼ਰ ਰਹੇ ਕਰਮਚਾਰੀਆਂ ਉੱਪਰ ਕਾਰਵਾਈ ਕਰਨ ਜਾ ਰਹੀ ਹੈ। ਸਰਕਾਰ ਨੇ ਗ਼ੈਰ ਹਾਜ਼ਰ ਕਰਮਚਾਰੀਆਂ ਦੀ ਸੂਚੀ ਮੰਗੀ ਹੈ ਤੇ ਅਧਿਕਾਰੀਆਂ ਨੂੰ...
ਅਜੀਤ ਡੈਸਕ
27-08-2026