ਚੰਡੀਗੜ੍ਹ, 27 ਅਗਸਤ - ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੋਰਚਾ ਦੇ 619 ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸਹਿਮਤੀ ਨਾਲ ਇਸ ਨੂੰ ਲੈ ਕੇ ਜਾਰੀ ਪੱਤਰ ਵਿਚ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਅਗਈਆਂ।
ਤਾਜ਼ਾ ਖ਼ਬਰਾਂ
Free
ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੋਰਚਾ ਦੇ 619 ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ
ਚੰਡੀਗੜ੍ਹ, 27 ਅਗਸਤ - ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੋਰਚਾ ਦੇ 619 ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...
ਅਜੀਤ ਡੈਸਕ
27-08-2026