28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੜੀ ਦੀਆਂ ਵਧਾਈਆਂ

ਚੰਡੀਗੜ੍ਹ,28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ 'ਰੱਖੜੀ' ਦੀਆਂ ਸਭ ਨੂੰ ਲੱਖ-ਲੱਖ ਮੁਬਾਰਕਾਂ।

ਅਜੀਤ ਡੈਸਕ 28-08-2026

ਚੰਡੀਗੜ੍ਹ,28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ 'ਰੱਖੜੀ' ਦੀਆਂ ਸਭ ਨੂੰ ਲੱਖ-ਲੱਖ ਮੁਬਾਰਕਾਂ। ਭੈਣਾਂ ਵਲੋਂ ਮਿਲੇ ਅਥਾਹ ਪਿਆਰ ਅਤੇ ਅਸੀਸਾਂ ਸਦਕਾ ਸਾਡਾ ਪੱਕਾ ਇਰਾਦਾ ਹੈ ਕਿ ਅਸੀਂ ਪੰਜਾਬ ਦੀਆਂ ਧੀਆਂ-ਭੈਣਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਹਮੇਸ਼ਾ ਡਟ ਕੇ ਕੰਮ ਕਰਾਂਗੇ। ਪੰਜਾਬੀਆਂ ਦੀ ਭਲਾਈ ਲਈ ਸਾਡੀ ਇਮਾਨਦਾਰ ਸੋਚ ਹਮੇਸ਼ਾ ਸਮਰਪਿਤ ਹੈ।

ਪਿਛਲੀ ਖ਼ਬਰ ਵੈਨਕੂਵਰ ਆਈਲੈਂਡ ’ਚ ਦੋ ਵੱਖ-ਵੱਖ ਸੜਕ ਹਾਦਸਿਆਂ ’ਚ 3 ਮੌਤਾਂ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਰੱਖੜ ਪੁੰਨਿਆ ਤੇ ਜੋੜ ਮੇਲੇ ਦੀਆਂ ਵਧਾਈਆਂ