28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਲੋਕ ਸਭਾ ਮੈਂਬਰ ਸਰਬਜੀਤ ਖਾਲਸਾ ਦੀ ਸਿਹਤ ਵਿਗੜੀ

ਜਲੰਧਰ, 28 ਅਗਸਤ- ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਸਿਹਤ ਅਚਾਨਕ ਵਿਗੜ ਗਈ।

ਅਜੀਤ ਡੈਸਕ 28-08-2026

ਜਲੰਧਰ, 28 ਅਗਸਤ- ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਸਿਹਤ ਅਚਾਨਕ ਵਿਗੜ ਗਈ। ਰਸਤੇ ਵਿਚ ਅਚਾਨਕ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। 

ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਅਗਲੀ ਖ਼ਬਰ ਲੈਕਚਰਾਰ ਨੇਹਾ ਦੇ ਕਤਲ ਮਾਮਲੇ ਵਿਚ ਪਤੀ ਅਤੇ ਸੱਸ ਅਦਾਲਤ ਵਿਚ ਪੇਸ਼