28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜਸਵੀਰ ਸਿੰਘ ਗੜ੍ਹੀ ਨੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 28 ਅਗਸਤ- ਜਸਵੀਰ ਸਿੰਘ ਗੜ੍ਹੀ ਨੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ...

ਅਜੀਤ ਡੈਸਕ 28-08-2026

ਚੰਡੀਗੜ੍ਹ, 28 ਅਗਸਤ- ਜਸਵੀਰ ਸਿੰਘ ਗੜ੍ਹੀ ਨੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਅਹਿਮ ਜ਼ਿੰਮੇਵਾਰੀ ਦਿੱਤੀ ਹੈ। 

ਅਗਲੇ ਸਾਲ ਹੋਣ ਵਾਲੀ ਚੋਣਾਂ ਦੇ ਵਿਚ ਕੁੱਝ ਹੀ ਮਹੀਨਿਆਂ ਦਾ ਸਮਾਂ ਰਹਿ ਗਿਆ ਹੈ। ਜਿਸ ਕਰਕੇ ਪੰਜਾਬ ਦੇ ਵਿਚ ਸਿਆਸਤ ਗਰਮਾਈ ਪਈ ਹੈ। ਹਰ ਪਾਰਟੀ ਪੂਰਾ ਜੋੜ-ਤੋੜ ਲਗਾ ਰਹੀ ਹੈ। ਅਜਿਹੇ ਦੇ ਵਿਚ ਆਪ ਵਲੋਂ ਵੀ ਅਹਿਮ ਫੈਸਲਾ ਲੈਂਦੇ ਹੋਏ ਜਸਵੀਰ ਸਿੰਘ ਗੜ੍ਹੀ ਦੇ ਮੋਢਿਆਂ ਉੱਤੇ ਅਹਿਮ ਜ਼ਿੰਮੇਵਾਰੀ ਪਾਈ ਗਈ ਹੈ।

ਪਿਛਲੀ ਖ਼ਬਰ ਅਟਾਰੀ ਸਰਹੱਦ 'ਤੇ ਬੀਬੀ ਲਕਸ਼ਮੀ ਕਾਂਤਾ ਚਾਵਲਾ ਨੇ ਬੀ.ਐਸ.ਐਫ. ਦੇ ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ ਅਗਲੀ ਖ਼ਬਰ ਰੱਖੜ ਪੁੰਨਿਆਂ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਇਆ ਕਾਂਗਰਸ ਦਾ ਵਿਸ਼ਾਲ ਇਕੱਠ