ਦਿੱਲੀ, 28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7, ਲੋਕ ਕਲਿਆਣ ਮਾਰਗ 'ਤੇ ਸਕੂਲੀ ਬੱਚੀਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ।
ਪੀਐਮ ਮੋਦੀ ਨੇ ਟਵੀਟ ਕੀਤਾ ਕਿ, "ਇਹ ਤਿਉਹਾਰ ਪਿਆਰ ਅਤੇ ਸਦਭਾਵਨਾ ਦੇ ਬੰਧਨ ਨੂੰ ਡੂੰਘਾ ਕਰੇ। ਇਹ ਸਾਰਿਆਂ ਲਈ ਖੁਸ਼ਹਾਲੀ ਲੈ ਕੇ ਆਵੇ।
ਦਿੱਲੀ, 28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7, ਲੋਕ ਕਲਿਆਣ...