28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਜੈਂਤੀਪੁਰ (ਕੱਥੂਨੰਗਲ), 28 ਅਗਸਤ (ਭੁਪਿੰਦਰ ਸਿੰਘ ਗਿੱਲ, ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ...

ਅਜੀਤ ਡੈਸਕ 28-08-2026

ਜੈਂਤੀਪੁਰ (ਕੱਥੂਨੰਗਲ), 28 ਅਗਸਤ (ਭੁਪਿੰਦਰ ਸਿੰਘ ਗਿੱਲ, ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਸਪੁੱਤਰ ਬਿੰਨੀ ਰੰਧਾਵਾ ਤੇ ਜਿੰਮੀ ਰੰਧਾਵਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਬੀਬਾ ਗਨੀਵ ਕੌਰ ਮਜੀਠੀਆ, ਕੁਲਵੰਤ ਸਿੰਘ ਚੱਬਾ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਕੱਥੂਨੰਗਲ, ਸੂਰਜ ਪ੍ਰਕਾਸ਼, ਪਰਮਜੀਤ ਮੰਗਾ, ਗੁਰਬੀਰ ਸਿੰਘ ਢਿੱਲੋਂ, ਜਸਬੀਰ ਸਿੰਘ ਮਾਣਾ, ਬਾਬਾ ਬਲਜੀਤ ਸਿੰਘ, ਬਾਬਾ ਕਰਮ ਸਿੰਘ ਪਹੁੰਚੇ। 

ਪਿਛਲੀ ਖ਼ਬਰ 'ਮਿਸ਼ਨ ਕਲੀਨ ਜ਼ੀਰਕਪੁਰ' ਮੁਹਿੰਮ ਨੂੰ ਸਫ਼ਲ ਬਣਾਉਣ ਬਾਬਤ ਪ੍ਰਧਾਨ ਵਿਰਕ ਵਲੋਂ ਸਹਿਯੋਗ ਦੀ ਮੰਗ ਅਗਲੀ ਖ਼ਬਰ ਆਈ.ਕੇ.ਜੀ. ਪੀ.ਟੀ.ਯੂ. ਦੇ ਉਪ ਕੁਲਪਤੀ ਵਜੋਂ ਪ੍ਰੋ. ਡਾ. ਅਰਵਿੰਦ ਕੇ. ਬੰਸਲ ਨੇ ਸੰਭਾਲਿਆ ਅਹੁਦਾ