28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਨੇਪਾਲ 'ਚ ਫਿਰ ਹੜ੍ਹ ਦਾ ਖ਼ਤਰਾ, ਹੜ੍ਹ ਪ੍ਰਭਾਵਿਤ ਇਲਾਕੇ 'ਚ ਪਾਣੀ ਦਾ ਪੱਧਰ ਵਧਿਆ

ਕਾਠਮੰਡੂ, 28 ਅਗਸਤ - ਨੇਪਾਲੀ ਅਧਿਕਾਰੀਆਂ ਨੇ ਇਕ ਵਾਰ ਫਿਰ ਹੜ੍ਹ ਦੀ...

ਅਜੀਤ ਡੈਸਕ 28-08-2026

ਕਾਠਮੰਡੂ, 28 ਅਗਸਤ - ਨੇਪਾਲੀ ਅਧਿਕਾਰੀਆਂ ਨੇ ਇਕ ਵਾਰ ਫਿਰ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਹਫ਼ਤੇ ਦੀ ਸ਼ੁਰੂਆਤ 'ਚ ਭਿਆਨਕ ਹੜ੍ਹ ਦੇ ਸਥਾਨ 'ਤੇ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ।

ਅਧਿਕਾਰੀਆਂ ਨੇ ਇਲਾਕੇ 'ਚ ਮੌਜੂਦ ਲੋਕਾਂ ਅਤੇ ਬਚਾਅ ਕਰਮਚਾਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਹੈ।

ਪਿਛਲੀ ਖ਼ਬਰ ਬਿਲਾਸਪੁਰ 'ਚ ਟਲਿਆ ਵੱਡਾ ਜਹਾਜ਼ ਹਾਦਸਾ, ਲੈਂਡਿੰਗ ਦੌਰਾਨ ਫਟਿਆ ਟਾਇਰ ਅਗਲੀ ਖ਼ਬਰ 12 ਸਾਲਾਂ ਵਿਦਿਆਰਥਣ ਨਾਲ ਜ਼ਬਰ ਜ਼ਿਨਾਹ ਕਰਨ ਦੇ ਦੋਸ਼ ’ਚ ਸਕੂਲ ਹੈੱਡਮਾਸਟਰ ਗ੍ਰਿਫ਼ਤਾਰ