29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਿਪਾਲ - ਭਾਰੀ ਬਾਰਿਸ਼ ਕਾਰਨ ਮੌਸਮ ਖਰਾਬ, ਹੈਲੀਕਾਪਟਰ ਨਹੀਂ ਭਰ ਸਕਿਆ ਉਡਾਣ

ਤ੍ਰਿਸ਼ੂਲੀ (ਨਿਪਾਲ), 29 ਅਗਸਤ - ਤ੍ਰਿਸ਼ੂਲੀ ਵਿਚ ਭਾਰੀ ਬਾਰਿਸ਼ ਕਾਰਨ ਮੌਸਮ ਖਰਾਬ ਹੋ ਗਿਆ ਹੈ। ਇਸ ਦੇ ਚੱਲਦਿਆਂ ਹੈਲੀਕਾਪਟਰ ਨੂੰ ਉਡਾਣ ਭਰਨ ਤੋਂ ਰੋਕਿਆ ਗਿਆ ਹੈ, ਜਿਸ ਕਾਰਨ ਬਚਾਅ ਕਾਰਜ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ...

ਅਜੀਤ ਡੈਸਕ 29-08-2026

ਤ੍ਰਿਸ਼ੂਲੀ (ਨਿਪਾਲ), 29 ਅਗਸਤ - ਤ੍ਰਿਸ਼ੂਲੀ ਵਿਚ ਭਾਰੀ ਬਾਰਿਸ਼ ਕਾਰਨ ਮੌਸਮ ਖਰਾਬ ਹੋ ਗਿਆ ਹੈ। ਇਸ ਦੇ ਚੱਲਦਿਆਂ ਹੈਲੀਕਾਪਟਰ ਨੂੰ ਉਡਾਣ ਭਰਨ ਤੋਂ ਰੋਕਿਆ ਗਿਆ ਹੈ, ਜਿਸ ਕਾਰਨ ਬਚਾਅ ਕਾਰਜ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਨਦੀ ਦੇ ਪੱਧਰ ਵਿਚ ਲਗਾਤਾਰ ਵਾਧਾ ਹੋਣ ਕਾਰਨ, ਸਾਵਧਾਨੀ ਵਜੋਂ ਆਲੇ ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

ਪਿਛਲੀ ਖ਼ਬਰ ਦਿੱਲੀ-ਐਨਸੀਆਰ ’ਚ 3.89 ਰੁਪਏ ਪ੍ਰਤੀ ਕਿਲੋ ਮਹਿੰਗੀ ਹੋਈ ਸੀ.ਐੱਨ.ਜੀ. ਅਗਲੀ ਖ਼ਬਰ ਅਜਨਾਲਾ ਵਿਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਕਰਵਾਈ ਸ਼ੁਰੂਆਤ