ਚੰਡੀਗੜ੍ਹ, 29 ਅਗਸਤ - ਪੰਜਾਬ ਪੁਲਿਸ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 545ਵੇਂ ਦਿਨ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਵਲੋਂ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3.9 ਕਿਲੋਗ੍ਰਾਮ ਹੈਰੋਇਨ, 10 ਕਿਲੋਗ੍ਰਾਮ ਭੁੱਕੀ, 80 ਨਸ਼ੀਲੀਆਂ ਗੋਲੀਆਂ ਅਤੇ 900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਦੇ ਨਾਲ ਹੀ, 6 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਇਲਾਜ ਲਈ ਪ੍ਰੇਰਿਤ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 545ਵੇਂ 54 ਨਸ਼ਾ ਤਸਕਰ ਗ੍ਰਿਫ਼ਤਾਰ, 3.9 ਕਿਲੋਗ੍ਰਾਮ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
ਚੰਡੀਗੜ੍ਹ, 29 ਅਗਸਤ - ਪੰਜਾਬ ਪੁਲਿਸ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 545ਵੇਂ ਦਿਨ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਵਲੋਂ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3.9 ਕਿਲੋਗ੍ਰਾਮ ਹੈਰੋਇਨ...
ਅਜੀਤ ਡੈਸਕ
29-08-2026