29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਰਿਵਾਰ ਸਮੇਤ ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ/ਪਾਲੀਵੁੱਡ ਅਦਾਕਾਰ ਅਤੇ ਗਾਇਕ ਜੱਸੀ ਗਿੱਲ

ਅੰਮ੍ਰਿਤਸਰ 29 ਅਗਸਤ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਬਾਲੀਵੁੱਡ ਪਾਲੀਵੁੱਡ ਅਦਾਕਾਰ ਅਤੇ ਗਾਇਕ ਜੱਸੀ ਗਿਲ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਆਪਣੇ ਮਾਤਾ ਰਵਿੰਦਰ ਕੌਰ ਜੀ ਦੇ ਅਕਾਲ ਚਲਾਣੇ...

ਅਜੀਤ ਡੈਸਕ 29-08-2026

ਅੰਮ੍ਰਿਤਸਰ 29 ਅਗਸਤ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਬਾਲੀਵੁੱਡ/ਪਾਲੀਵੁੱਡ ਅਦਾਕਾਰ ਅਤੇ ਗਾਇਕ ਜੱਸੀ ਗਿਲ ਪਰਿਵਾਰ ਸਮੇਤ ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਆਪਣੇ ਮਾਤਾ ਰਵਿੰਦਰ ਕੌਰ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਜੱਸੀ ਗਿਲ ਨੇ ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਅਰਦਾਸ ਕੀਤੀ।

ਪਿਛਲੀ ਖ਼ਬਰ ਲੁਧਿਆਣਾ ਨਗਰ ਨਿਗਮ ਵਲੋਂ ਅੱਜ ਕਰਵਾਈ ਜਾ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਸਮਾਗ...