29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾਰਤ ਸਰਕਾਰ ਨੇ ਵੱਖ-ਵੱਖ ਜ਼ੇਲ੍ਹਾਂ ਵਿਚ ਬੰਦ 25 ਪਾਕਿਸਤਾਨੀ ਕੈਦੀ ਕੀਤੇ ਰਿਹਾਅ

ਅਟਾਰੀ ਸਰਹੱਦ (ਅੰਮ੍ਰਿਤਸਰ), 29 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਸਮੇਂ ਦੋਵੇਂ ਦੇਸ਼ਾਂ...

ਅਜੀਤ ਡੈਸਕ 29-08-2026

ਅਟਾਰੀ ਸਰਹੱਦ (ਅੰਮ੍ਰਿਤਸਰ), 29 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਸਮੇਂ ਦੋਵੇਂ ਦੇਸ਼ਾਂ ਦਰਮਿਆਨ ਹੋਏ ਕੌਮਾਂਤਰੀ ਸਮਝੌਤਿਆਂ ਤਹਿਤ ਭਾਰਤ ਸਰਕਾਰ ਨੇ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ ਵਿਚ ਬੰਦ ਪਾਕਿਸਤਾਨੀ 25 ਕੈਦੀਆਂ ਨੂੰ ਦੇਰ ਸ਼ਾਮ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਉਨ੍ਹਾਂ ਦੇ ਦੇਸ਼ ਲਈ ਰਿਹਾ ਕਰ ਦਿੱਤਾ ਹੈ I

ਪਿਛਲੀ ਖ਼ਬਰ ਸਹਿਜੋ ਮਾਜਰਾ ਦੇ ਸਰਪੰਚ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਵਲੋਂ 4 ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਸਬਾ ਮਮਦੋਟ ਵਿਖੇ ਅਣਪਛਾਤਿਆਂ ਨੇ ਕਾਰ ਤੇ ਕੀਤੀ ਗੋਲੀਬਾਰੀ