ਚੰਡੀਗੜ੍ਹ, 31 ਅਗਸਤ- ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਤੇ ਕੀਤੀ ਵਿਵਾਦਿਤ ਟਿੱਪਣੀ ਮਾਮਲੇ ਵਿਚ ਐੱਸ. ਸੀ. ਬਾਰੇ ਰਾਸ਼ਟਰੀ ਕਮਿਸ਼ਨ ਸਖ਼ਤ ਹੋ ਗਈ ਹੈ।
ਪੰਜਾਬ ਪੁਲਿਸ ਤੋਂ ਪੁੱਛਿਆ ਅਜੇ ਤੱਕ ਗ੍ਰਿਫ਼ਤਾਰੀ ਕਿਉਂ ਨਹੀ ਹੋਈ ਹੈ। ਇਸ ਦੌਰਾਨ ਕਾਰਵਾਹੀ ਕਰਨ ਲਈ 5 ਦਿਨ ਦਾ ਸਮਾਂ ਦਿੱਤਾ ਹੈ।
ਚੰਡੀਗੜ੍ਹ, 31 ਅਗਸਤ- ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਤੇ...