02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਤੀਸ਼ ਪੂਨੀਆ

ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ...

ਅਜੀਤ ਡੈਸਕ 02-09-2026

ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਬਹੁਤ ਮਾੜੇ ਹਨ। ਉਨ੍ਹਾਂ  ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਸ਼ਾਂਤੀ ਅਤੇ ਤਰੱਕੀ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣੇਗੀ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਸਲੀਲ ਕਪੂਰ ਰਵੀਕਰਨ ਸਿੰਘ ਕਾਹਲੋ, ਗੁਰਪ੍ਰਤਾਪ ਸਿੰਘ ਟਿੱਕਾ, ਅਮਰਪਾਲ ਸਿੰਘ ਬੋਨੀ ਅਜਨਾਲਾ ਆiਦ ਮੌਜ਼ੂਦ ਸਨ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਉੱਪਰ ਦੋਸ਼ ਲਗਾਉਣ ਤੋਂ ਪਹਿਲਾਂ ਆਪਣੇ ਵੱਲ ਦੇਖਣ ਫੂਲਕਾ - ਸੌਂਦ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੀਟਿੰਗ, 30 ਪਿੰਡਾਂ ਦੀਆਂ ਸਾਬਕਾ ਪੰਚਾਇਤਾਂ ਅਤੇ ਸ਼ਾਮਿਲ ਮੁਹਤਬਰਾ ਸਨਮਾਨਿਤ