ਚੰਡੀਗੜ੍ਹ, 3 ਸਤੰਬਰ - ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿਚ ਚੱਲ ਰਹੇ ਮੋਰਚੇ ਦਾ ਅੱਜ ਤੀਜਾ ਦਿਨ ਹੈ। ਕਿਸਾਨ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮੋਰਚੇ 'ਤੇ ਬੈਠੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਮੋਰਚੇ ਵਿਚ ਪਹੁੰਚੇ, ਜਿੱਥੇ 1 ਸਤੰਬਰ ਤੋਂ 7 ਸਤੰਬਰ ਤੱਕ ਇਕ ਮੋਰਚਾ ਚੱਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਹੁਣ ਤੱਕ ਕੋਈ ਜਵਾਬ ਜਾਂ ਬਿਆਨ ਨਹੀਂ ਆਇਆ ਹੈ।
ਤਾਜ਼ਾ ਖ਼ਬਰਾਂ
Free
ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿਚ ਚੱਲ ਰਹੇ ਮੋਰਚੇ ਦਾ ਅੱਜ ਤੀਜਾ ਦਿਨ
ਚੰਡੀਗੜ੍ਹ, 3 ਸਤੰਬਰ - ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿਚ ਚੱਲ ਰਹੇ ਮੋਰਚੇ ਦਾ ਅੱਜ ਤੀਜਾ ਦਿਨ ਹੈ। ਕਿਸਾਨ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮੋਰਚੇ 'ਤੇ ਬੈਠੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਮੋਰਚੇ...
ਅਜੀਤ ਡੈਸਕ
03-09-2026