ਐੱਸ. ਏ. ਐੱਸ. ਨਗਰ, 3 ਸਤੰਬਰ (ਕਪਿਲ ਵਧਵਾ) - ਬੀਤੇ ਦਿਨੀ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕਈ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸੇ ਹੁਕਮਾਂ ਤਹਿਤ ਮੁਹਾਲੀ ਦੇ ਐਸਐਸਪੀ ਦੇ ਅਹੁਦੇ 'ਤੇ ਸਾਲ 2015 ਦੇ ਆਈਪੀਐਸ ਅਧਿਕਾਰੀ ਹਰਮਨਦੀਪ ਸਿੰਘ ਹਾਂਸ ਦੀ ਜਗ੍ਹਾ ਸਾਲ 2014 ਦੇ ਆਈਪੀਐਸ ਅਧਿਕਾਰੀ ਵਰੁਣ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ ਹੈ।
ਅੱਜ ਦਿਨ ਵੀਰਵਾਰ ਦੁਪਹਿਰ ਨੂੰ ਆਈਪੀਐਸ ਅਧਿਕਾਰੀ ਵਰੁਣ ਸ਼ਰਮਾ ਨੇ ਬਾਅਦ ਦੁਪਹਿਰ ਐਸਐਸਪੀ ਮੁਹਾਲੀ ਦਾ ਅਹੁਦਾ ਸੰਭਾਲ ਲਿਆ ਹੈ।
ਤਾਜ਼ਾ ਖ਼ਬਰਾਂ
Free
ਮੁਹਾਲੀ ਨੂੰ ਮਿਲਿਆ ਨਵਾਂ ਐੱਸ. ਐੱਸ. ਪੀ., ਆਈ. ਪੀ. ਐੱਸ. ਵਰੁਣ ਸ਼ਰਮਾ ਨੇ ਸੰਭਾਲਿਆ ਅਹੁਦਾ
ਐੱਸ. ਏ. ਐੱਸ. ਨਗਰ, 3 ਸਤੰਬਰ (ਕਪਿਲ ਵਧਵਾ) - ਬੀਤੇ ਦਿਨੀ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕਈ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸੇ ਹੁਕਮਾਂ ਤਹਿਤ ਮੁਹਾਲੀ...
ਅਜੀਤ ਡੈਸਕ
03-09-2026