ਗੁਰਾਇਆ, (ਜਲੰਧਰ) 5 ਸਤੰਬਰ (ਬਲਵਿੰਦਰ ਸਿੰਘ)-ਇਥੇ ਹਾਈਵੇ ’ਤੇ ਇਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਚਚਰਾੜੀ ਨੇੜੇ ਵਾਪਰਿਆ। ਹਾਦਸੇ ਵਿਚ ਇਕ ਟਰੱਕ ਦੇ ਪਿੱਛੇ ਮੋਟਰਸਾਈਕਲ ਆ ਵੱਜਾ। ਤਿੰਨ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ’ਤੇ ਆ ਕੇ ਲਾਸ਼ਾਂ ਨੂੰ ਫਿਲੌਰ ਹਸਪਤਾਲ ਭੇਜ ਦਿੱਤਾ। ਹਾਦਸਾ ਸਵੇਰੇ ਤਿੰਨ ਵਜੇ ਵਾਪਰਿਆ।
ਤਾਜ਼ਾ ਖ਼ਬਰਾਂ
Free
ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ
ਗੁਰਾਇਆ, (ਜਲੰਧਰ) 5 ਸਤੰਬਰ (ਬਲਵਿੰਦਰ ਸਿੰਘ)-ਇਥੇ ਹਾਈਵੇ ’ਤੇ ਇਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਚਚਰਾੜੀ ਨੇੜੇ ਵਾਪਰਿਆ।
ਅਜੀਤ ਡੈਸਕ
05-09-2026