ਦੁਬਈ , 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। 10 ਓਵਰਾਂ ਬਾਅਦ ਪਾਕਿਸਤਾਨ ਦੀ ਹਾਲਤ ਖਰਾਬ ਹੋ ਗਈ ਹੈ ਤੇ 36 ਦੌੜਾਂ ''ਤੇ ਉਸ ਦੀਆਂ 6 ਖਿਡਾਰਨਾਂ ਆਊਟ ਹੋ ਚੁੱਕੀਆਂ ਹਨ।
ਤਾਜ਼ਾ ਖ਼ਬਰਾਂ
Free
ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - 10 ਓਵਰਾਂ ਬਾਅਦ ਪਾਕਿਸਤਾਨ 36/6
ਦੁਬਈ , 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ...
ਅਜੀਤ ਡੈਸਕ
05-09-2026