ਦੁਬਈ, 5 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਪੂਰੀ ਟੀਮ 18.1 ਓਵਰਾਂ ਵਿਚ 55 ਦੌੜਾਂ ਬਣਾ ਕੇ ਆਊਟ ਹੋ ਈ। ਭਾਰਤ ਵਲੋਂ ਸ਼੍ਰੀ ਚਰਨੀ ਅਤੇ ਪ੍ਰੇਮਾ ਰਾਵਤ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 3-3 ਵਿਕਟਾਂ ਹਾਸਲ ਕੀਤੀਆਂ ਜਦਕਿ ਦੀਪਤੀ ਸ਼ਰਮਾ ਨੇ 2 ਵਿਕਟਾਂ ਹਾਸਲ ਕੀਤੀਆਂ।
ਤਾਜ਼ਾ ਖ਼ਬਰਾਂ
Free
ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - ਪਾਕਿਸਤਾਨ ਦੀ ਪੂਰੀ ਟੀਮ 55 ਦੌੜਾਂ ਬਣਾ ਕੇ ਆਊਟ
ਦੁਬਈ, 5 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ...
ਅਜੀਤ ਡੈਸਕ
05-09-2026