ਅਜਨਾਲਾ (ਅੰਮ੍ਰਿਤਸਰ), 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਿੰਡ ਡੱਲਾ ਰਾਜਪੂਤਾਂ ਵਿਖੇ ਹੁਣ ਤੋਂ ਕੁਝ ਸਮਾਂ ਪਹਿਲਾਂ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਨ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਜੋਂ ਹੋਈ ਹੈ। ਇਹ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐਸ.ਐਚ.ਓ. ਸਬ ਇੰਸਪੈਕਟਰ ਅਜੇਪਾਲ ਸਿੰਘ ਵਲੋਂ ਸਿਵਲ ਹਸਪਤਾਲ ਅਜਨਾਲਾ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਦੂਜੀ ਧਿਰ ਵਲੋਂ ਮਰਨ ਵਾਲੇ ਵਿਅਕਤੀ ਦੇ ਭਰਾ ਸੱਤਾ ਸਿੰਘ ਨੂੰ ਕੱਲ੍ਹ ਗੰਭੀਰ ਸੱਟਾਂ ਲਗਾਈਆਂ ਸਨ ਜੋ ਇਸ ਵੇਲੇ ਅੰਮ੍ਰਿਤਸਰ ਦੇ ਇਕ ਹਸਪਤਾਲ ਵਿੱਚ ਜੇਰੇ ਇਲਾਜ ਹੈ ।
ਤਾਜ਼ਾ ਖ਼ਬਰਾਂ
Free
ਅਜਨਾਲਾ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅਜਨਾਲਾ (ਅੰਮ੍ਰਿਤਸਰ), 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਿੰਡ ਡੱਲਾ ਰਾਜਪੂਤਾਂ ਵਿਖੇ ਹੁਣ ਤੋਂ ਕੁਝ ਸਮਾਂ ਪਹਿਲਾਂ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...
ਅਜੀਤ ਡੈਸਕ
05-09-2026