05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰ ਸਚਿਨ ਪਾਇਲਟ ਨੂੰ ਕਿਹਾ 'ਜੀ ਆਇਆਂ ਨੂੰ', ਹਾਈ ਕਮਾਂਡ ਦਾ ਵੀ ਕੀਤਾ ਧੰਨਵਾਦ

ਚੰਡੀਗੜ੍ਹ, 5 ਸਤੰਬਰ - ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਭੁਪੇਸ਼ ਬਘੇਲ ਦੀ ਥਾਂ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਇਆ ਗਿਆ ਹੈ। ਭੁਪੇਸ਼ ਬਘੇਲ ਅਸਾਮ ਕਾਂਗਰਸ ਦੇ ਇੰਚਾਰਜ ਹੋਣਗੇ।ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ...

ਅਜੀਤ ਡੈਸਕ 05-09-2026

ਚੰਡੀਗੜ੍ਹ, 5 ਸਤੰਬਰ -  ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਭੁਪੇਸ਼ ਬਘੇਲ ਦੀ ਥਾਂ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਇਆ ਗਿਆ ਹੈ। ਭੁਪੇਸ਼ ਬਘੇਲ ਅਸਾਮ ਕਾਂਗਰਸ ਦੇ ਇੰਚਾਰਜ ਹੋਣਗੇ।ਸਚਿਨ ਪਾਇਲਟ  ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ 'ਤੇ  ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰ ਸਚਿਨ ਪਾਇਲਟ ਨੂੰ ਜੀ ਆਇਆਂ ਨੂੰ ਕਿਹਾ। ਇਸ ਅਹਿਮ ਫੈਸਲੇ ਲਈ ਉਨ੍ਹਾਂ ਕਾਂਗਰਸ ਪਾਰਟੀ ਹਾਈ ਕਮਾਂਡ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।

ਪਿਛਲੀ ਖ਼ਬਰ ਨਿਪਾਲ - ਭਾਰਤੀ ਬਚਾਅ ਟੀਮਾਂ ਵਲੋਂ ਚਿਲੀਮੇ ਸੁਰੰਗ 'ਤੇ ਯਤਨ ਜਾਰੀ ਅਗਲੀ ਖ਼ਬਰ ਸਟੇਟ ਅਵਾਰਡੀ ਨਰਿੰਦਰ ਕੁਮਾਰ ਪਿੰਡ ਢਿੱਲਵਾਂ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਤੇ ਸਨਮਾਨ