07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਮੋਰਚਾ ਜਾਰੀ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 7 ਸਤੰਬਰ - ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਮੋਰਚਾ 7ਵੇਂ ਦਿਨ ਵੀ ਜਾਰੀ ਹੈ। ਮੋਰਚੇ ਨੂੰ ਲੈ ਕੇ ਅਗਲੀ ਰਣਨੀਤੀ ਉਲੀਕਣ ਲਈ ਪਞਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸ਼ੁਰੂ ਹੋ ਚੁੱਕੀ...

ਅਜੀਤ ਡੈਸਕ 07-09-2026

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 7 ਸਤੰਬਰ - ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਮੋਰਚਾ 7ਵੇਂ  ਦਿਨ ਵੀ  ਜਾਰੀ ਹੈ।  ਮੋਰਚੇ ਨੂੰ ਲੈ ਕੇ ਅਗਲੀ ਰਣਨੀਤੀ ਉਲੀਕਣ ਲਈ ਪਞਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ।

ਪਿਛਲੀ ਖ਼ਬਰ ਚਿੱਟੀ ਵੇਂਈਂ ਸੰਬੰਧੀ ‘ਮੋਰਚੇ’ ਦਾ ‘ਸੰਘਰਸ਼ੀ ਕਾਰਵਾਂ’ ਲੋਹੀਆਂ ਤੋਂ ਜਲੰਧਰ ਲਈ ਰਵਾਨਾ ਅਗਲੀ ਖ਼ਬਰ ਦਿੱਲੀ - ਸੱਤਿਆ ਨਿਕੇਤਨ ਇਮਾਰਤ ਢਹਿਣ ਦੀ ਘਟਨਾ - ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ਵਿਰੁੱਧ ਅੱਜ ਹੀ ਸਖ਼ਤ ਕਾਰਵਾਈ ਕੀਤ...