ਨਵੀਂ ਦਿੱਲੀ, 7 ਸਤੰਬਰ - ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੱਤਿਆ ਨਿਕੇਤਨ ਇਮਾਰਤ ਢਹਿਣ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਹੈ। ਦਿੱਲੀ ਸਰਕਾਰ ਨੇ ਐਮਸੀਡੀ ਦੇ ਡਿਪਟੀ ਕਮਿਸ਼ਨਰ, ਕਾਰਜਕਾਰੀ ਇੰਜੀਨੀਅਰ, ਸੁਪਰਡੈਂਟ ਇੰਜੀਨੀਅਰ, ਸਹਾਇਕ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਨੂੰ ਮੁਅੱਤਲ ਕਰ ਦਿੱਤਾ ਹੈ।
ਨਵੀਂ ਦਿੱਲੀ, 7 ਸਤੰਬਰ - ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੱਤਿਆ ਨਿਕੇਤਨ ਇਮਾਰਤ ਢਹਿਣ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਹੈ। ਦਿੱਲੀ ਸਰਕਾਰ ਨੇ ਐਮਸੀਡੀ ਦੇ ਡਿਪਟੀ ਕਮਿਸ਼ਨਰ, ਕਾਰਜਕਾਰੀ ਇੰਜੀਨੀਅਰ, ਸੁਪਰਡੈਂਟ ਇੰਜੀਨੀਅਰ, ਸਹਾਇਕ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ...