07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਤਪਾ ਪੁਲਿਸ ਵਲੋਂ ਦੋ ਜਣਿਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕੀਤਾ ਕਾਬੂ

ਤਪਾ ਮੰਡੀ (ਬਰਨਾਲਾ), 7 ਸਤੰਬਰ (ਵਿਜੇ ਸ਼ਰਮਾ)- ਪੁਲਿਸ ਜ਼ਿਲ੍ਹਾ ਬਰਨਾਲਾ ਦੇ ਐੱਸ.ਐੱਸ.ਪੀ. ਮੁਹੰਮਦ...

ਅਜੀਤ ਡੈਸਕ 07-09-2026

ਤਪਾ ਮੰਡੀ (ਬਰਨਾਲਾ), 7 ਸਤੰਬਰ (ਵਿਜੇ ਸ਼ਰਮਾ)- ਪੁਲਿਸ ਜ਼ਿਲ੍ਹਾ ਬਰਨਾਲਾ ਦੇ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਵਲੋਂ ਇਲਾਕੇ ਵਿਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਦੋ ਜਣਿਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਸੁਰਿੰਦਰ ਸਿੰਘ ਪੀ.ਸੀ.ਐੱਸ. ਹੋਣਗੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਅਗਲੀ ਖ਼ਬਰ ਕਾਂਗਰਸੀ ਆਗੂ ਗੁਰਦੀਪ ਸਿਰਸਾ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਨ ਦੇ ਵਿਰੋਧ 'ਚ ਕਾਂਗਰਸ ਪਾਰਟੀ 9 ਸਤੰਬਰ ਨੂੰ ਥਾਣਾ ਅਜਨ...