28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਾਂਗਰਸ ਦੇ ਹੱਲਾ ਬੋਲ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਹਿਰਾਸਤ ’ਚ ਲਏ ਕਈ ਆਗੂ

ਚੰਡੀਗੜ੍ਹ, 8 ਸਤੰਬਰ- ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 08-09-2026

ਚੰਡੀਗੜ੍ਹ, 8 ਸਤੰਬਰ- ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸਨ ਵਿਚ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਸੀ।ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ ਤਾਂ ਜੋ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਕਾਫੀ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਨੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲਿਆ ਹੈ।

 

ਪਿਛਲੀ ਖ਼ਬਰ ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ ਅਗਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਵਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ