09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਲਿਤ ਸਮਾਜ ਵਲੋਂ ਲੁਧਿਆਣਾ ਵਿਖੇ ਨੈਸ਼ਨਲ ਹਾਈਵੇ ਕੀਤਾ ਗਿਆ ਜਾਮ

ਲੁਧਿਆਣਾ, 9 ਸਤੰਬਰ, (ਰੂਪੇਸ਼ ਕੁਮਾਰ) - ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਸਥਿਤ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਦਕਰ ਬੇਅਦਬੀ ਮਾਮਲੇ ਨੂੰ ਲੈ ਕੇ ਦਲਿਤ ਸਮਾਜ ਵਲੋਂ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਅੱਜ ਲੁਧਿਆਣਾ ਵਿਚ ਇਸ ਦਾ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਅਜੀਤ ਡੈਸਕ 09-09-2026

ਲੁਧਿਆਣਾ, 9 ਸਤੰਬਰ, (ਰੂਪੇਸ਼ ਕੁਮਾਰ) - ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਸਥਿਤ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਦਕਰ ਬੇਅਦਬੀ ਮਾਮਲੇ ਨੂੰ ਲੈ ਕੇ ਦਲਿਤ ਸਮਾਜ ਵਲੋਂ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਅੱਜ ਲੁਧਿਆਣਾ ਵਿਚ ਇਸ ਦਾ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦਲਿਤ ਸਮਾਜ ਦੇ ਆਗੂਆਂ ਵਲੋਂ ਨੈਸ਼ਨਲ ਹਾਈਵੇ ਨੂੰ ਦੋਹਾਂ ਪਾਸੋਂ ਜਾਮ ਕੀਤਾ ਹੋਇਆ ਹੈ, ਜਿਸ ਨਾਲ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ ਅਤੇ ਲੋਕ ਆਉਣ ਜਾਣ ਵਿਚ ਪਰੇਸ਼ਾਨ ਹੋ ਰਹੇ ਹਨ। ਇਸ ਦੌਰਾਨ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।।

ਪਿਛਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਛੇਵੀਂ ਪੈਦਲ ਸ਼ਬਦ ਚੌਂਕੀ ਸਾਹਿਬ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹਾ ਗਵਾਲੀਅ... ਅਗਲੀ ਖ਼ਬਰ ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ 'ਤੇ ਚੰਡੀਗੜ੍ਹ ਕੋਰਟ ਦਾ ਅਹਿਮ ਫੈਸਲਾ