09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪ੍ਰਧਾਨ ਮੰਤਰੀ ਮੋਦੀ ਦੀ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਆਯੋਜਿਤ ਕੀਤੇ ਜਾਣਗੇ ਵੱਖ-ਵੱਖ ਪ੍ਰੋਗਰਾਮ - ਨਿਤਿਆਨੰਦ ਰਾਏ

ਪਟਨਾ, 9 ਸਤੰਬਰ - ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਦਾ ਕਹਿਣਾ ਹੈ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੇਵਾ ਦੇ 25 ਸਾਲ ਪੂਰੇ ਹੋਣ 'ਤੇ 17 ਸਤੰਬਰ ਤੋਂ 17 ਅਕਤੂਬਰ ਤੱਕ, ਵੱਖ-ਵੱਖ ਪ੍ਰੋਗਰਾਮ ਆਯੋਜਿਤ...

ਅਜੀਤ ਡੈਸਕ 09-09-2026

ਪਟਨਾ, 9 ਸਤੰਬਰ - ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਦਾ ਕਹਿਣਾ ਹੈ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੇਵਾ ਦੇ 25 ਸਾਲ ਪੂਰੇ ਹੋਣ 'ਤੇ 17 ਸਤੰਬਰ ਤੋਂ 17 ਅਕਤੂਬਰ ਤੱਕ, ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਪ੍ਰਧਾਨ ਮੰਤਰੀ 'ਸੇਵਾ' ਨੂੰ 'ਧਰਮ' ਅਤੇ 'ਕਰਮ' ਨੂੰ ਪੂਜਾ ਮੰਨਦੇ ਹਨ... ਇਨ੍ਹਾਂ 25 ਸਾਲਾਂ ਦੀ ਸੇਵਾ ਦੌਰਾਨ - ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ - ਦੇਸ਼ ਅਤੇ ਇਸਦੇ ਲੋਕਾਂ ਲਈ ਉਨ੍ਹਾਂ ਦੇ ਯੋਗਦਾਨ, ਜਿਨ੍ਹਾਂ ਵਿਚ ਗਰੀਬ, ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਸ਼ਾਮਲ ਹਨ, ਨੇ ਉਨ੍ਹਾਂ ਦੇ ਜੀਵਨ ਵਿਚ ਖੁਸ਼ਹਾਲੀ ਲਿਆਂਦੀ ਹੈ... 17 ਸਤੰਬਰ ਨੂੰ, ਕੀਤੀ ਗਈ ਸੇਵਾ ਨੂੰ ਸਵੀਕਾਰ ਕਰਨ ਲਈ ਹਰ ਘਰ ਵਿਚ 'ਆਸ਼ੀਰਵਾਸ ਦਾ ਦੀਆ' ਜਗਾਇਆ ਜਾਵੇਗਾ..."।

 

ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਨਦੀਪ ਸਿੰਘ ਨੂੰ ਤਲਵੰਡੀ ਸਾਬੋ ਅਤੇ ਲਖਵੀਰ ਸਿੰਘ (ਲੱਖਾ ਸਿਧਾਣਾ) ਨੂੰ ਮੌੜ ਦਾ ਹਲ... ਅਗਲੀ ਖ਼ਬਰ ਝਾਰਖੰਡ - ਪਾਣੀ ਦੀ ਟੈਂਕੀ ਡਿੱਗਣ ਕਾਰਨ ਦੋ ਮਜ਼ਦੂਰਾਂ ਦੇ ਫਸੇ, ਇਕ ਲਾਸ਼ ਬਰਾਮਦ